ਦਰੀ ਵਿਧਾਨ ਸਭਾ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਦੀ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ: ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 5 ਜਨਵਰੀ 2024 ( ): ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਨਿਗਮ ਕਮਿਸ਼ਨਰ ਘਨਸ਼ਾਮ ਥੋਰੀ, ਸੰਯੁਕਤ ਕਮਿਸ਼ਨਰ ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਨਿਗਮ ਅਧਿਕਾਰੀਆਂ, ਪੰਚਾਇਤੀ…
