Category: ਪੰਜਾਬ

MP ਮਾਲਵਿੰਦਰ ਸਿੰਘ ਕੰਗ ਨੇ ਮਨਰੇਗਾ ਦਾ ਨਾਂ ਬਦਲਣ ‘ਤੇ ਕੀਤੀ ਤਿੱਖੀ ਆਲੋਚਨਾ, ਕਿਹਾ- ਯੋਜਨਾ ਦਾ ਅਸਲ ਮਕਸਦ ਖਤਮ ਕਰ ਦਿੱਤਾ

ਚੰਡੀਗੜ੍ਹ, 30 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):-  ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਦਾ ਨਾਂ ਬਦਲਣ ਦੇ…

ਸਾਈਬਰ ਫਰਾਡ ਅਲਰਟ! ਦੇਰੀ ਨਹੀਂ, ਪਹਿਲੇ ਦੋ ਘੰਟਿਆਂ ‘ਚ ਇਹ ਕੰਮ ਕਰਨਾ ਹੈ ਜ਼ਰੂਰੀ

ਚੰਡੀਗੜ੍ਹ, 30 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਜੇਕਰ ਕਿਸੇ ਨਾਲ ਸਾਈਬਰ ਠੱਗੀ ਹੋ ਜਾਵੇ ਤਾਂ ਸਭ ਤੋਂ ਜ਼ਰੂਰੀ ਹੈ ਘਬਰਾਉਣਾ ਨਹੀਂ, ਬਲਕਿ ਪਹਿਲੇ ਦੋ ਘੰਟਿਆਂ ਦੇ ਅੰਦਰ ਸਹੀ ਕਦਮ ਚੁੱਕਣਾ।…

ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਗੁਰੂ ਨਗਰੀ ਸੈਲਾਨੀਆਂ ਨਾਲ ਭਰੀ, ਧਾਰਮਿਕ–ਇਤਿਹਾਸਕ ਸਥਾਨਾਂ ’ਤੇ ਰੌਣਕ

ਅੰਮ੍ਰਿਤਸਰ, 30 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਨਵੇਂ ਸਾਲ ਦੇ ਆਗਮਨ ਵਿਚ ਹੁਣ ਦੋ ਦਿਨ ਬਾਕੀ ਹਨ। ਧੁੰਦ ਤੇ ਠੰਢ ਵਿਚਾਲੇ ਅੰਮ੍ਰਿਤਸਰ ਵਿਚ ਸੈਲਾਨੀਆਂ ਦੀ ਭੀੜ ਉਮੜ ਪਈ ਹੈ। ਰੋਜ਼ਾਨਾ…

ਬੇਖ਼ੌਫ਼ ਚੋਰਾਂ ਦਾ ਕਹਿਰ: ਗਹਿਣਿਆਂ ਦੀ ਦੁਕਾਨ ਤੋਂ 25 ਕਿਲੋ ਚਾਂਦੀ ਤੇ 5 ਤੋਲੇ ਸੋਨੇ ਦੇ ਗਹਿਣੇ ਚੋਰੀ

ਜਲੰਧਰ, 29 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਅਪਰਾਧੀਆਂ ਦੀ ਵੱਧ ਰਹੀ ਦਲੇਰੀ ਨੇ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰ ਦਿੱਤਾ…

ਸੇਵਾਮੁਕਤ IG ਚਾਹਲ ਨਾਲ ਠੱਗੀ ’ਤੇ ਸਖ਼ਤ ਐਕਸ਼ਨ: ਛਾਪੇਮਾਰੀ ਦੀ ਮਨਜ਼ੂਰੀ, ਟੀਮ ਤਿਆਰ

ਪਟਿਆਲਾ, 29 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅੱਠ ਕਰੋੜ 10 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਸੇਵਾਮੁਕਤ ਆਈਜੀ ਅਮਰ ਸਿੰਘ ਚਾਹਲ ਨੂੰ ਠੱਗਣ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ…

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ: ਲੁੱਟ–ਖੋਹ ਕਰਨ ਵਾਲੇ 02 ਮੁਲਜ਼ਮ ਗ੍ਰਿਫ਼ਤਾਰ, 02 ਪਿਸਟਲ ਬਰਾਮਦ

ਜਲੰਧਰ, 25 ਦਸੰਬਰ (ਪੰਜਾਬੀ ਖਬਰਨਾਮਾ ਬਿਊਰੋ):- ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟ–ਖੋਹ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ…

ਗੁਰਦਾਸਪੁਰ ਵਿੱਚ ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀਬਾਰੀ, ਨਕਾਬਪੋਸ਼ ਬਾਈਕ ਸਵਾਰ ਫਰਾਰ

ਗੁਰਦਾਸਪੁਰ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਵੀਰਵਾਰ ਸ਼ਾਮ ਨੂੰ ਜੇਲ੍ਹ ਰੋਡ ‘ਤੇ ਸਥਿਤ ਪੁੱਡਾ ਮਾਰਕੀਟ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਇੱਕ…

ਤਰਸ ਅਧਾਰਿਤ ਨਿਯੁਕਤੀ ਕੋਈ ਅਧਿਕਾਰ ਨਹੀਂ, ਸਿਰਫ਼ ਰਿਆਇਤ ਹੈ: ਹਾਈ ਕੋਰਟ

ਚੰਡੀਗੜ੍ਹ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪਸ਼ਟ ਕੀਤਾ ਹੈ ਕਿ ਤਰਸ ਦੇ ਅਧਾਰ ’ਤੇ ਹੋਈ ਨਿਯੁਕਤੀ ਕਿਸੇ ਦਾ ਹੱਕ ਨਹੀਂ, ਸਗੋਂ ਰਿਆਇਤ ਹੁੰਦੀ…

ਚਰਿੱਤਰ ਸਰਟੀਫਿਕੇਟ ਰੋਕਣਾ ਗੈਰਕਾਨੂੰਨੀ, ਪੰਜਾਬ ਸਰਕਾਰ ਨੂੰ ਹਾਈ ਕੋਰਟ ਦੀ ਫਟਕਾਰ

ਚੰਡੀਗੜ੍ਹ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੌਜ ’ਚ ਭਰੀ ਦੇ ਇੱਛੁਕ ਨੌਜਵਾਨਾਂ ਦੇ ਅਧਿਕਾਰਾਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਪੱਸ਼ਟ…

ਪੰਜਾਬ ਵਿੱਚ 200 ਮਨੋਵਿਗਿਆਨੀਆਂ ਦੀ ਭਰਤੀ ਪ੍ਰਕਿਰਿਆ ਠੱਪ, ਸਰਕਾਰ ਵੱਲੋਂ ਜਲਦੀ ਹੱਲ ਦਾ ਭਰੋਸਾ

ਚੰਡੀਗੜ੍ਹ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- 200 ਮਨੋਵਿਗਿਆਨੀਆਂ ਦੀ ਭਰਤੀ ਆਊਟਸੋਰਸਿੰਗ ਜ਼ਰੀਏ ਕਰਨ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ…