Category: ਪੰਜਾਬ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਰੱਦ

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 9, 10 ਅਤੇ 12 ਮਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ…

ਚੰਡੀਗੜ੍ਹ, ਪੰਚਕੁਲਾ, ਮੋਹਾਲੀ ਵਿੱਚ ਅਲਰਟ! ਏਅਰਪੋਰਟ ਵੱਲ ਡਰੋਨ ਮੂਵਮੈਂਟ

ਚੰਡੀਗੜ੍ਹ, 09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਮਿਜ਼ਾਈਲ ਹਮਲੇ ਦੀ ਸੰਭਾਵਨਾ ਕਾਰਨ ਸਿਟੀ ਬਿਊਟੀਫੁੱਲ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਇੱਕ ਵਾਰ ਫਿਰ ਸਾਇਰਨ ਵੱਜਣੇ ਸ਼ੁਰੂ ਹੋ ਗਏ ਹਨ। ਸ਼ੁੱਕਰਵਾਰ ਸਵੇਰੇ ਲਗਭਗ 9:15 ਵਜੇ,…

ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ ‘ਤੇ ਬੰਦ ਕਰ ਦਿਤੀਆਂ ਗਈਆਂ

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਨੂੰ ਵੇਖਦਿਆਂ ਪੰਜਾਬ ਵਿੱਚ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਕਈ…

ਤਾਜ਼ਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ, ਸਰਕਾਰ ਨੇ ਛੁੱਟੀਆਂ ਸੰਬੰਧੀ ਨਵਾਂ ਫੈਸਲਾ ਲਿਆ

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਦੇਸ਼ ਭਰ ਵਿਚ ਅਲਰਟ ਜਾਰੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਹੁਕਮ ਜਾਰੀ…

ਚੰਡੀਗੜ੍ਹ ‘ਚ ਫੇਰ ਵੱਜਿਆ ਡਰੋਨ ਹਮਲੇ ਦਾ ਸਾਇਰਨ

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਫਿਰ ਸਾਇਰਨ ਵੱਜਿਆ ਹੈ। ਜਾਣਕਾਰੀ ਮਿਲੀ ਹੈ ਡਰੋਨ ਹਮਲੇ ਦੀ ਚਿਤਾਵਨੀ ਦਿੱਤੀ ਗਈ ਹੈ। ਦੱਸ ਦਈਏ ਕਿ ਰਾਤ ਵੀ ਅਜਿਹੇ ਸਾਇਰਨ ਵੱਜਦੇ ਰਹੇ। ਚੰਡੀਗੜ੍ਹ ਵਾਸੀਆਂ…

ਵਿੱਸਰੇ ਹੋਏ ANZAC ਫੌਜੀਆਂ ਦਾ ਸਨਮਾਨ : ਸਿੱਖ ਤੇ ਪੰਜਾਬ ਰੈਜੀਮੈਂਟ ਵੱਲੋਂ ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਨੂੰ ਸਿਜਦਾ ਕਰਨ ਲਈ ਮਨੂ ਸਿੰਘ ਦੇ ਉਚੇਚੇ ਯਤਨ

ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼ ਚੰਡੀਗੜ੍ਹ, 8 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ) – ਬਹਾਦਰੀ ਅਤੇ ਸਾਂਝੇ ਇਤਿਹਾਸ ਦੀ ਬੀਰ-ਗਾਥਾ ਨੂੰ ਭਾਵੁਕ ਸ਼ਰਧਾਂਜਲੀ…

MP ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇੱਕ ਮਹੀਨੇ ਦੀ ਤਨਖ਼ਾਹ ਰਾਸ਼ਟਰੀ ਰੱਖਿਆ ਕੋਸ਼ ਨੂੰ ਸਮਰਪਿਤ, ਲੋਕਾਂ ਨੂੰ ਯੋਗਦਾਨ ਦੀ ਅਪੀਲ

ਗੁਰਦਾਸਪੁਰ , 08 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਗੁਰਦਾਸਪੁਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ “ਰਾਸ਼ਟਰੀ ਰੱਖਿਆ ਕੋਸ਼” ਵਿੱਚ…

ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਰੂਰੀ ਸਾਮਾਨ ਦੀ ਭੰਡਾਰਬੰਦੀ ਅਤੇ ਕਾਲਾਬਾਜ਼ਾਰੀ ‘ਤੇ ਲਾਈ ਪਾਬੰਦੀ

08 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਵੱਲੋਂ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ…

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 618695 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ – ਡਿਪਟੀ ਕਮਿਸ਼ਨ

ਗੁਰਦਾਸਪੁਰ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ…

ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 02 ਇਮਾਰਤਾਂ ’ਤੇ ਚੱਲਿਆ ਬੁਲਡੋਜਰ

ਗਿੱਦੜਬਹਾ, ਸ੍ਰੀ ਮੁਕਤਸਰ ਸਾਹਿਬ, 08 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ…