Category: ਪੰਜਾਬ

ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

ਮੋਗਾ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਬਾਘਾਪੁਰਾਣਾ ਵਿਖੇ ਤਿੰਨ…

ਉਸਾਰੀ ਦੇ ਕੰਮਾਂ ਵਿੱਚ ਵਰਤਿਆ ਜਾਣ ਵਾਲਾ ਸਮਾਨ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ

ਮੋਗਾ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਵਿਅਕਤੀਆਂ ਵੱਲੋਂ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ,…

ਅਭਿਆਸ ਦਾ ਉਦੇਸ਼ ਹਵਾਈ ਹਮਲਿਆਂ ਜਾਂ ਯੁੱਧ ਵਿੱਚ ਵਸਨੀਕਾਂ ਨੂੰ ਐਮਰਜੈਂਸੀ ਲਈ ਤਿਆਰ ਕਰਨਾ -ਡਿਪਟੀ ਕਮਿਸ਼ਨਰ

ਤਰਨ ਤਾਰਨ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਤਰਨ ਤਾਰਨ ਵਿੱਚ  ਸਿਵਲ ਡਿਫੈਂਸ ਅਭਿਆਸ ਦੇ ਹਿੱਸੇ ਵਜੋਂ ਰਾਤ 9:00 ਵਜੇ ਤੋਂ 09:30 ਵਜੇ ਤੱਕ ਬਲੈਕਆਉਟ ਅਭਿਆਸ ਕੀਤਾ, ਜਿਸ ਦੌਰਾਨ ਲਾਈਟਾਂ…

ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਖੇਤਾਂ ਵਿੱਚ ਮਿਲੀਆਂ ਮਿਸਾਈਲਾਂ ਨਾਲ ਚਿੰਤਾ ਦਾ ਮਾਹੌਲ ਬਣਿਆ

08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਥੇ ਅੰਮ੍ਰਿਤਸਰ-ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਦੇ ਬਾਹਰਵਾਰ ਖੇਤਾਂ ਵਿੱਚ ਮਿਜ਼ਾਈਲ ਮਿਲੀ ਹੈ, ਜਿਸ ਨਾਲ ਇਲਾਕੇ…

ਪੰਜਾਬ ਵਿੱਚ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕੀਤੇ ਗਏ ਹਨ, ਵੇਖੋ ਪੂਰੀ ਜ਼ਿਲ੍ਹਾਵਾਰ ਸੂਚੀ

08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ਉਤੇ ਮਿਜ਼ਾਈਲ ਹਮਲੇ ਕੀਤੇ ਹਨ।…

ਸਾਰੇ ਪੰਜਾਬ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ

08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ…

ਦੇਰ ਰਾਤ ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਕੀਤੀ ਗਈ ਬਲੈਕਆਉਟ ਡ੍ਰਿਲ

ਅੰਮ੍ਰਿਤਸਰ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਨਾਗਰਿਕ ਸੁਰੱਖਿਆ ਮੌਕ ਡ੍ਰਿਲ ਦੇ ਤਹਿਤ ਅੰਮ੍ਰਿਤਸਰ ਵਿਚ ਬਿਜਲੀ ਬੰਦ ਹੋਣ ਦੇ ਕੁਝ ਹੀ ਦੇਰ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਦੇਰ ਰਾਤ ਨੂੰ…

BBMB ਪਾਣੀ ਵਿਵਾਦ ਨੂੰ ਲੈ ਕੇ ਚੇਅਰਮੈਨ ਡੈਮ ਦੇ ਗੇਟ ਖੋਲ੍ਹਣ ਲਈ ਮੌਕੇ ‘ਤੇ ਪਹੁੰਚੇ

08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅੱਜ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ਨੂੰ ਲੈ ਕੇ ਭਾਖੜਾ ਨੰਗਲ ਡੈਮ ਵੱਲ ਰਵਾਨਾ ਹੋ…

ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕੀਰਤਪੁਰ ਸਾਹਿਬ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ…

ਨੋਜਵਾਨਾਂ ਨੂੰ ਰੁਜਗਾਰ ਦੇ ਅਵਸਰ ਲਈ ਮੁਫਤ ਸਿਖਲਾਈ ਦਾ ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ- ਹਰਜੋਤ ਬੈਂਸ

ਨੰਗਲ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ , ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ  ਪੰਜਾਬ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…