ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ…
