Category: ਪੰਜਾਬ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪਸ਼ੂ ਸਿਹਤ ਸੰਭਾਲ ਅਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ…

ਪੰਜਾਬ ਭਰ ਵਿੱਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਦਾ ਫੈਸਲਾ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਵੱਲ ਅਹਿਮ ਕਦਮ: ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਕੀਤੇ ਜਾ…

ਸਿੱਖਿਆ ਸਕੱਤਰ ਨਾਲ ਮੀਟਿੰਗ : 253 ਅਧਿਆਪਕਾਂ ਦੀ ਟਰਮੀਨੇਸ਼ਨ ’ਤੇ ਅਗਲੇ ਹੁਕਮਾਂ ਤੱਕ ਰੋਕ, ਸਟੇਸ਼ਨ ਚੋਣ ਰਾਹੀਂ ਹੋਣਗੀਆਂ ਪਦ-ਉੱਨਤੀਆਂ ਤੇ ਮੰਗਾਂ ਦਾ ਨਿਪਟਾਰਾ

ਮੁਹਾਲੀ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਆਗੂਆਂ ਵੱਲੋਂ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਅਹਿਮ ਮੰਗਾਂ ਸਬੰਧੀ…

ਪਾਵਰਕੌਮ ਦੀ ਵੱਡੀ ਰਾਹਤ: ਘਰੇਲੂ ਖ਼ਪਤਕਾਰਾਂ ਲਈ OTS ਸਕੀਮ ਦੀ ਤਾਰੀਖ਼ ਵਧੀ, ਹੁਣ 29 ਦਸੰਬਰ ਤੱਕ ਭਰੇ ਜਾ ਸਕਣਗੇ ਬਕਾਇਆ ਬਿਜਲੀ ਬਿੱਲ

ਜਲੰਧਰ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਬਿਜਲੀ ਬਿੱਲਾਂ ਦਾ ਲੰਬੇ ਸਮੇਂ ਤੋਂ ਭੁਗਤਾਨ ਨਾ ਕਰ ਸਕਣ ਵਾਲੇ ਘਰੇਲੂ ਖਪਤਕਾਰਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਰਾਹਤ…

ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦੇ ਵਿਚਾਲੇ ਗਠਜੋੜ ਦੀਆਂ ਕੋਸ਼ਿਸ਼ਾਂ ਮੁੜ ਤੇਜ਼, 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਏਕਤਾ ਲਈ ਗੱਲਬਾਤ ਮੁੜ ਸ਼ੁਰੂ

ਲੁਧਿਆਣਾ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚਾਲੇ ਸਿਆਸੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਕੀਤੀ ਗੱਲਬਾਤ

ਸ਼ਾਹਕੋਟ 18 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ…

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ 74 ਅਤੇ ਸੈਕਟਰ 75 ਨੂੰ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੋਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ…

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

ਚੰਡੀਗੜ੍ਹ, 18 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 18 ਨਵੰਬਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਹਲਕੇ ਅਧੀਨ ਪੈਂਦੇ ਨਵਾਂ ਪਿੰਡ ਦੋਨੇਵਾਲ ਵਿਖੇ…

ਪੰਜਾਬੀਆਂ ਲਈ ਖ਼ੁਸ਼ਖ਼ਬਰੀ: ਮੁੱਖ ਮੰਤਰੀ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ, ਜਿਨ੍ਹਾਂ ਦੇ ਨਹੀਂ ਬਣੇ, ਉਨ੍ਹਾਂ ਲਈ ਵੀ ਕੀਤਾ ਇਹ ਵੱਡਾ ਐਲਾਨ

ਜਲੰਧਰ 17 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਵੱਲੋਂ ਵਰਚੁਅਲ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ 10 ਲੱਖ ਨਵੇਂ ਰਾਸ਼ਨ…

ਅਦਾਲਤ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ 3 ਦਿਨ ਦੀ ਆਪਣੇ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਣ ਲਈ ਦਿੱਤੀ ਜਮਾਨਤ

17 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਦਾਲਤ ਵੱਲੋਂ ਅਹਿਮ ਫੈਸਲਾ ਸੁਣਾਇਆ ਗਿਆ ਹੈ। ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ…