ਮਾਲੇਰਕੋਟਲਾ: ਸਰਕਾਰੀ ਸਕੂਲ ਦੇ ਅਧਿਆਪਕ ਦੀ ਹੱਤਿਆ, ਨਾਲੇ ਵਿਚ ਸੁੱਟੀ ਲਾਸ਼
(ਪੰਜਾਬੀ ਖ਼ਬਰਨਾਮਾ):ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ…
