ਸਟੂਡੈਂਟ ਪੁਲਿਸ ਕੈਡਿਟ ਸਕੀਮ ਅਧੀਨ ਵੂਮੈਨ ਇੰਪਾਵਰਮੈਂਟ, ਔਰਤਾਂ ਪ੍ਰਤੀ ਵੱਧ ਰਹੇ ਅਪਰਾਧ ਦੇ ਵਿਸ਼ੇ ‘ਤੇ ਸੈਮੀਨਾਰ ਲਗਾਇਆ ਗਿਆ
ਬਰਨਾਲਾ, 9 ਮਈ (ਪੰਜਾਬੀ ਖ਼ਬਰਨਾਮਾ): ਸਟੂਡੈਂਟ ਪੁਲਿਸ ਕੈਡਿਟ ਸਕੀਮ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਵੂਮੈਨ ਇੰਪਾਵਰਮੈਂਟ,ਔਰਤਾਂ ਪ੍ਰਤੀ ਵੱਧ ਰਹੇ ਅਪਰਾਧ ਦੇ ਵਿਸ਼ੇ ‘ਤੇ ਇੱਕ ਸੈਮੀਨਾਰ ਕਰਵਾਇਆ ਗਿਆ।…
