ਜਲਾਲਾਬਾਦ ਦੀ ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ
ਜਲਾਲਾਬਾਦ 9 ਮਈ(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-79 ਚੋਣ ਅਧਿਕਾਰੀ ਕਮ ਉਪ ਮੰਡਲ…
