Category: ਪੰਜਾਬ

ਲੋਕ ਸਭਾ ਹਲਕਾ 06-ਸ਼੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਖ਼ਰਚਾ ਨਿਗਰਾਨ, ਸੀ-ਵਿਜਿਲ, ਸ਼ਿਕਾਇਤ ਸ਼ਾਖਾਤੇ ਐਮ.ਸੀ.ਐੱਮ.ਸੀ ਟੀਮਾਂ ਦੀ ਟ੍ਰੇਨਿੰਗ ਕਰਵਾਈ

ਰੂਪਨਗਰ, 7 ਮਾਰਚ ( ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਰੂਪਨਗਰ ਡਾ. ਪ੍ਰੀਤੀ ਯਾਦਵ, ਆਈ.ਏ.ਐਸ, ਦੇ ਹੁਕਮਾਂ ਦੀ ਪਾਲਣਾ ਵਿੱਚ ਪਾਰਲੀਮੈਂਟਰੀ ਕੰਸੀਟਿਉਂਸੀ 06-ਅਨੰਦਪੁਰ ਸਾਹਿਬ ਅਧੀਨ ਆਉਂਦੇ ਖ਼ਰਚਾ ਨਿਗਰਾਨ, ਸੀ-ਵਿਜਿਲ, ਸ਼ਿਕਾਇਤ ਸ਼ਾਖਾ…

ਸ਼ਰਧਾਲੂਆਂ ਦੇ ਸਵਾਗਤ ਲਈ ਤਿਆਰ ਹੋ ਰਿਹਾ ਹੈ ਸ੍ਰੀ ਅਨੰਦਪੁਰ ਸਾਹਿਬ- ਕੀਰਤਪੁਰ ਸਾਹਿਬ ਦਾ ਮੇਲਾ ਖੇਤਰ

ਸ੍ਰੀ ਅਨੰਦਪੁਰ ਸਾਹਿਬ  ਸਾਹਿਬ 07 ਮਾਰਚ ( ਪੰਜਾਬੀ ਖਬਰਨਾਮਾ):ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿੱਢੀ ਵਿਆਪਕ ਸਫਾਈ ਮੁਹਿੰਮ ਸੜਕਾਂ ਤੇ ਰੋਸ਼ਨੀ, ਗਲੀਆਂ, ਨਾਲੀਆਂ ਦੀ ਸਫਾਈ, ਡਰੇਨਾਂ, ਪਾਰਕਾਂ, ਫੁੱਟਪਾਥ ਲਗਾਤਾਰ ਚਮਕਣ ਲੱਗ ਪਏ ਹਨ। ਮੇਲਾ ਖੇਤਰ ਦੀ…

ਮੁੱਖ ਮੰਤਰੀ ਵੱਲੋਂ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੰਬੋਧਨ

ਸੰਗਰੂਰ, 7 ਮਾਰਚ ( ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਬੂਜਾਂ ਫਾਉਂਡੇਸ਼ਨ ਅਤੇ ਐੱਚ.ਡੀ.ਐੱਫ.ਸੀ. ਬੈਂਕ ਦੇ ਸਹਿਯੋਗ ਨਾਲ ਅੰਤਰਾਸ਼ਟਰੀ ਮਹਿਲਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ 7 ਮਾਰਚ ( ਪੰਜਾਬੀ ਖਬਰਨਾਮਾ) :ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ…

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ)…

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ

ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦਾਸਪੁਰ ਇੰਡਸਟਰੀਅਲ ਏਰੀਏ ਦੇ ਸਨਅਤਕਾਰਾਂ ਨਾਲ ਆਪਣਾ ਵਾਅਦਾ ਨਿਭਾਇਆ

ਗੁਰਦਾਸਪੁਰ, 7 ਮਾਰਚ (  ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਿਭਾਏ ਵਾਅਦੇ ਕਾਰਨ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦੇ ਸਨਅਤਕਾਰਾਂ ਦੇ ਦਹਾਕਿਆਂ ਪੁਰਾਣੇ ਦੁੱਖ ਦੇ ਹੰਝੂ ਹੁਣ ਖ਼ੁਸ਼ੀ…

ਆਗਾਮੀ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਪੋਲਿੰਗ ਨੂੰ ਯਕੀਨ ਬਣਾਉਣ ਲਈ ਜਾਗਰੂਕਤਾ ਮੁਹਿੰਮ ਜੋਰਾਂ ਤੇ

ਫਤਿਹਗੜ੍ਹ ਸਾਹਿਬ 07 ਮਾਰਚ ( ਪੰਜਾਬੀ ਖਬਰਨਾਮਾ) :ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਇਸ ਵਾਰ 70 ਪਾਰ ਦੇ ਦਿੱਤੇ ਟੀਚੇ ਨੂੰ ਜਮੀਨੀ ਪੱਧਰ ਤੇ ਸਫਲਤਾ ਨਾਲ ਹਾਸਲ…

ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ (ਪੰਜਾਬੀ ਖ਼ਬਰਨਾਮਾ) :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ…

ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

ਚੰਡੀਗੜ੍ਹ 6 ਮਾਰਚ (ਪੰਜਾਬੀ ਖਬਰਨਾਮਾ):ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ,…