Category: ਪੰਜਾਬ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ 

ਗੁਰਦਾਸਪੁਰ, 4 ਮਾਰਚ ( ਪੰਜਾਬੀ ਖਬਰਨਾਮਾ): ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024…

“ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ” ਵਿਸ਼ੇ ਉਪਰ ਯੁਵਕ ਸੰਸਦ ਵਿੱਚ ਸੁਨੇਹਾ

ਐਸ.ਏ.ਐਸ.ਨਗਰ, 04 ਮਾਰਚ (ਪੰਜਾਬੀ ਖਬਰਨਾਮਾ):ਨਹਿਰੂ ਯੁਵਾ ਕੇਂਦਰ ਮੁਹਾਲੀ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੌਂ ਨੌਜਵਾਨਾਂ  ਵਿੱਚ ਲੀਡਰਸ਼ਿਪ ਦੀ ਭਾਵਨਾ ਨੂੰ ਪ੍ਰਫੂਲਿਤ ਕਰਨ ਅਤੇ ਭਖਦੇ ਯੁਵਕ ਮਸਲਿਆਂ ਬਾਰੇ ਯੁਵਾ ਸੰਸਦ ਦਾ…

ਲੋਕ ਸਭਾ ਚੋਣਾਂ 2024 ਮੱਦੇਨਜ਼ਰ ਜ਼ਿਲ੍ਹਾ ਅਤੇ ਅਸੈਂਬਲੀ ਪੱਧਰ ‘ਤੇ ਟੀਮਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਫਿਰੋਜ਼ਪੁਰ, 04 ਮਾਰਚ 2024 (ਪੰਜਾਬੀ ਖਬਰਨਾਮਾ):ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾ ਅਨੁਸਾਰ ਅੱਜ ਲੋਕ ਸਭਾ ਚੋਣਾਂ – 2024 ਦੇ ਮੱਦੇਨਜ਼ਰ ਜ਼ਿਲ੍ਹਾ ਤੇ ਅਸੈਂਬਲੀ ਪੱਧਰ ਤੇ ਗਠਿਤ ਸਮੂਹ ਟੀਮਾਂ ਦੀ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਬਟਾਲਾ, 4 ਮਾਰਚ ( ਪੰਜਾਬੀ ਖਬਰਨਾਮਾ): ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ…

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਨਿਰੰਤਰ ਸਫਾਈ: ਆਧੁਨਿਕ ਮਸ਼ੀਨਰੀ ਅਤੇ ਪ੍ਰਸਾਸ਼ਨ ਸਹਿਯੋਗ

ਸ੍ਰੀ ਅਨੰਦਪੁਰ ਸਾਹਿਬ 04 ਮਾਰਚ (ਪੰਜਾਬੀ ਖਬਰਨਾਮਾ):ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸ੍ਰੀ ਅਮ੍ਰਿਤਸਰ ਸਾਹਿਬ ਵਲੋਂ ਹੋਲੇ ਮਹੱਲੇ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਚਲਾਈ ਮੁਹਿੰਮ ਨਿਰੰਤਰ ਜਾਰੀ ਹੈ। ਕੀਰਤਪੁਰ…

ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਟਿਕਟ ਦੇ ਕੇ ਮੋਦੀ ਨੇ ਕਿਸਾਨਾਂ ਦਾ ਅਪਮਾਨ ਕੀਤਾ : ਬੀਬਾ ਰਾਜਵਿੰਦਰ ਕੌਰ ਰਾਜੂ

ਜਲੰਧਰ, 3 ਮਾਰਚ – ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਭਾਜਪਾ ਵੱਲੋਂ ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਦੀ ਟਿਕਟ ਦੇਣ ਦੇ ਫੈਸਲੇ ਦੀ ਤਿੱਖੀ ਨਿਖੇਧੀ…

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ

ਚੰਡੀਗੜ੍ਹ, 03 ਮਾਰਚ (ਪੰਜਾਬੀ ਖਬਰਨਾਮਾ): ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ)…

ਐਮ.ਐਲ.ਏ. ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ  ਲੋਕਾਂ ਨੂੰ ਕੀਤਾ ਸਮਰਪਿਤ

ਫ਼ਰੀਦਕੋਟ 03 ਮਾਰਚ,2024 (ਪੰਜਾਬੀ ਖਬਰਨਾਮਾ) :ਮਾਨ ਸਰਕਾਰ ਦਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ‘ਆਮ ਆਦਮੀ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ.…

ਸ੍ਰੀਮਤੀ ਸੁਨੀਤਾ ਕੇਜਰੀਵਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 03 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਰਾਸ਼ਟਰੀ ਕਨਵੀਨਰ ਆਮ ਆਦਮੀ ਪਾਰਟੀ ਦੇ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ…

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਲੁਧਿਆਣਾ, 3 ਮਾਰਚ (ਪੰਜਾਬੀ ਖਬਰਨਾਮਾ): ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ…