Category: ਪੰਜਾਬ

ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ‘ਚ ਲੱਗੇ ਕੈਂਪਾਂ ਦਾ ਨੀਰੀਖਣ

ਲੁਧਿਆਣਾ, 27 ਫਰਵਰੀ (ਪੰਜਾਬੀ ਖ਼ਬਰਨਾਮਾ) – ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ…

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਕੀਤਾ ਜਾ ਰਿਹਾ ਹੈ ਲੋਕ ਸਮੱਸਿਆਵਾਂ ਦਾ ਹੱਲ

ਫ਼ਰੀਦਕੋਟ 27 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ…

ਲਖਵਿੰਦਰ ਸਿੰਘ ਰੰਧਾਵਾ ਨੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਦਾ ਵਾਧੂ ਚਾਰਜ ਸੰਭਾਲਿਆ

ਜਲੰਧਰ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਲਖਵਿੰਦਰ ਸਿੰਘ ਰੰਧਾਵਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੋਂ ਬਾਅਦ…

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ‘ਪੰਜਾਬੀ NRI ਮਿਲਣੀ’ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਲੱਡਾ/ਸੰਗਰੂਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਨੂੰ ਆਯੋਜਿਤ ਕਰਨ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ…

ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ‘ਕਪੂਰਥਲਾ ਹੈਰੀਟੇਜ ਫੈਸਟੀਵਲ’ ’ਚ ਭਰਵੀਂ ਸ਼ਮੂਲੀਅਤ ਦਾ ਸੱਦਾ

ਕਪੂਰਥਲਾ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਸੈਨਿਕ ਸਕੂਲ ਵਿਖੇ ਕਰਵਾਏ ਜਾ ਰਹੇ ਕਪੂਰਥਲਾ ਹੈਰੀਟੇਜ ਫੈਸਟੀਵਲ ਦੀਆਂ ਤਿਆਰੀਆਂ…

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਗੁਰਦਾਸਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ…

ਡਿਪਟੀ ਕਮਿਸ਼ਨਰ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ

ਲੁਧਿਆਣਾ, 27 ਫਰਵਰੀ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ…

ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਜਾਨ, ਮਾਲ ਦੀ ਸੁਰੱਖਿਆ ਸਰਕਾਰ ਦੀ ਜਿੰਮੇਵਾਰੀ

ਫਿਰੋਜ਼ਪੁਰ, 27 ਫਰਵਰੀ 2024 (ਪੰਜਾਬੀ ਖ਼ਬਰਨਾਮਾ) :ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ…

ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸਫਲਤਾ-ਪੂਰਵਕ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆ ਨਾਲ ਕੀਤੀ ਮੀਟਿੰਗ 

 ਰੂਪਨਗਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸਫਲਤਾ-ਪੂਰਵਕ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ,…

ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ 14 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਗੁਰਦਾਸਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਸਥਾਨਕ…