ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ
ਹੁਸ਼ਿਆਰਪੁਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ…
