ਆਪ ਦੀ ਸਰਕਾਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਹੱਥੋਂ ਹੱਥ ਮਿਲ ਰਹੀਆਂ ਹਨ ਸਰਕਾਰੀ ਸੇਵਾਵਾਂ
ਫਾਜਿਲਕਾ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ…
