Category: ਪੰਜਾਬ

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਖੁਨਣ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 14 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ…

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

ਡੇਰਾਬਸੀ, 14 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ “ਆਪ ਦੀ ਸਰਕਾਰ ਆਪ…

ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਲੋਕਾਂ ਲਈ ਬਣਨ ਲੱਗੀ ਵਰਦਾਨ

ਜਲਾਲਾਬਾਦ 14 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਵਿੱਚ…

ਕੈਬਨਿਟ ਮੰਤਰੀ ਨੇ ਪਿੰਡ ਵਾਰਡ 12, 16, ਬਜਵਾੜਾ ਅਤੇ ਅਲਾਹਾਬਾਦ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ…

ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਆਈ.ਟੀ.ਆਈ. ਲੜਕੀਆਂ ਰੂਪਨਗਰ ਵਿਖੇ ਵੋਟ ਬਣਾਉਣ ਸਬੰਧੀ ਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਜਾਣਕਾਰੀ ਦਿੱਤੀ 

ਰੂਪਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ) ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਵੋਟ ਬਣਾਉਣ ਸੰਬੰਧੀ ਜਾਗਰੂਕ…

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ,ਕੇਂਦਰ ਸਰਕਾਰ ਨੂੰ…

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

ਮਲੋਟ 13 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ…

ਕੈਂਪਾਂ ਨੇ ਤੋੜੀ ਲੋਕਾਂ ਦੇ ਜਨਤਕ ਕੰਮਾਂ ਵਿੱਚ ਆਈ ਖੜੋਤ

ਫਾਜਿਲਕਾ 13 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ…

ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟਰੇਨਿੰਗ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਪੰਜਾਬੀ ਖ਼ਬਰਨਾਮਾ) ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਸ੍ਰੀ ਗੁਰਜਿੰਦਰ ਸਿੰਘ ਡੀ.ਆਈ.ਓ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ…

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਛੇਵੀਂ ਯਾਤਰੀ ਬੱਸ ਰਵਾਨਾ

ਫਿਰੋਜ਼ਪੁਰ, 13 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਛੇਵੀਂ ਯਾਤਰੀ…