ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ
ਫਾਜ਼ਿਲਕਾ 12 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ। ਹਲਕਾ ਫਾਜ਼ਿਲਕਾ…
