Category: ਪੰਜਾਬ

ਸਵੀਪ ਟੀਮ ਨੇ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਵੋਟਰਾਂ ਦੀ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

ਪਟਿਆਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ)ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਨੀਰਜ ਗੋਇਲ…

ਰਾਜ ਪੱਧਰੀ ਬਸੰਤ ਮੇਲੇ ਵਿੱਚ ਖਿੱਚ ਦਾ ਕੇਂਦਰ ਰਹੇਗਾ ਸੱਭਿਆਚਾਰਕ ਪ੍ਰੋਗਰਾਮ

ਫਿਰੋਜ਼ਪੁਰ 7 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਬਸੰਤ ਮੇਲੇ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ  ਅਤੇ ਮੁਕਾਬਲੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ।   ਉੱਥੇ ਮਿਤੀ 10 ਤੇ 11  ਫਰਵਰੀ ਦੇ ਮੁੱਖ…

ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਮੀਟਿੰਗ ਨਵਾਂਸ਼ਹਿਰ ਵਿਖੇ 09 ਫਰਵਰੀ ਨੂੰ

ਐਸ.ਏ.ਐਸ.ਨਗਰ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ…

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ  ਤਹਿਤ ਸ.ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਕੈਂਪ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 6 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ *ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ…

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਕੈਂਪ

ਅਬੋਹਰ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸਬ ਡਵੀਜਨ ਅਬੋਹਰ ਦੇ…

ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ  ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸ਼ਿਕਾਇਤਾਂ

 ਫਿਰੋਜ਼ਪੁਰ, 6 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ। ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪਾਂ ਦੀ ਸ਼ੁਰੂਆਤ

ਫਾਜ਼ਿਲਕਾ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ…

ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਫਰਵਰੀ(ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ…

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਹੁਸ਼ਿਆਰਪੁਰ/ਦਸੂਹਾ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

ਅਗਾਂਹਵਧੂ ਕਿਸਾਨ ਤੇ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ  ਸਿੰਘ ਬਾਸੀ ਅੰਤਰ ਰਾਸ਼ਟਰੀ ਪੁਰਸਕਾਰ ਦਿੱਤਾ ਜਾਵੇਗਾ- ਜਰਨੈਲ ਸਿੰਘ ਸੇਖਾ

ਲੁਧਿਆਣਾਃ 6 ਫਰਵਰੀ (ਪੰਜਾਬੀ ਖ਼ਬਰਨਾਮਾ) ਕੈਨੇਡਾ ਵੱਸਦੇ ਪੰਜਾਬੀ ਕਵੀ ਮੰਗਾ ਸਿੰਘ ਬਾਸੀ ਦੇ ਸਤਿਕਾਰਤ ਬਾਪੂ ਜੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਸਃ ਪ੍ਰੀਤਮ ਸਿੰਘ ਬਾਸੀ ਜੀ ਦੀ ਯਾਦ…