Category: ਪੰਜਾਬ

ਹਾਈਕੋਰਟ ਦੀ ਵੱਡੀ ਦਖਲ ਅੰਦਾਜ਼ੀ: ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੇਸ ‘ਚ ਸਰਕਾਰ ਨੂੰ ਹੁਕਮ

ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ…

ਆਰਟੀਓ ਗੁਰਵਿੰਦਰ ਜੌਹਲ ਸਸਪੈਂਡ—ਵਿਭਾਗ ਵੱਲੋਂ ਵੱਡੀ ਕਾਰਵਾਈ

ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਮਾਮਲੇ ਵਿੱਚ ਰੋਪੜ ਦੇ ਆਰਟੀਓ ਗੁਰਵਿੰਦਰ ਜੌਹਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ…

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਨਿਯੁਕਤ

ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ…

ਲੁਧਿਆਣਾ: ਲਾਡੋਵਾਲ ਟੋਲ ਪਲਾਜ਼ਾ ਨੇੜੇ ਹੋਇਆ ਐਨਕਾਊਂਟਰ

ਲੁਧਿਆਣਾ, 20 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਐਨਕਾਊਂਟਰ ਕੀਤਾ ਗਿਆ ਹੈ। ਗ੍ਰਨੇਡ ਮਾਮਲੇ ਵਿੱਚ ਦੋ ਬਦਮਾਸ਼ਾਂ ਨਾਲ…

ਵਿਸ਼ਾਲ ਨਗਰ ਕੀਰਤਨ ਲਈ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਭਰਵੀਂ ਹਾਜ਼ਰੀ ਦੀ ਅਪੀਲ

ਲੁਧਿਆਣਾ, 20 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਵਿਸ਼ਾਲ ਨਗਰ ਕੀਰਤਨ ਅੱਜ ਲੁਧਿਆਣਾ ਪਹੁੰਚੇਗਾ ਅਤੇ…

ਅੰਮ੍ਰਿਤਪਾਲ ਸਿੰਘ ਬਾਰੇ ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਅੱਪਡੇਟ

ਚੰਡੀਗੜ੍ਹ, 20 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਡਿਬਰੂਗੜ੍ਹ ਵਿਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ…

ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਪਦ ਸੰਭਾਲਿਆ

ਚੰਡੀਗੜ੍ਹ, 20 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ। ਪੰਜਾਬ ਵਿਧਾਨ ਸਭਾ ਦੇ…

NIA ਨੂੰ ਅਨਮੋਲ ਬਿਸ਼ਨੋਈ ਦਾ 11 ਦਿਨ ਦਾ ਰਿਮਾਂਡ ਮਿਲਿਆ, 15 ਦਿਨ ਦੀ ਮੰਗ ਖਾਰਜ

ਨਵੀਂ ਦਿੱਲੀ, 19 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅਨਮੋਲ ਬਿਸ਼ਨੋਈ ਨੂੰ NIA ਵੱਲੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ ਜਿਥੇ ਕੋਰਟ ਨੇ ਉਸ ਨੂੰ 11 ਦਿਨ…

ਧਰਮਸੋਤ ਮਨੀ ਲਾਂਡਰਿੰਗ ਮਾਮਲਾ—ਅਦਾਲਤ ਤੋਂ ਈਡੀ ਨੂੰ ਕੇਸ ਚਲਾਉਣ ਲਈ ਹਰੀ ਝੰਡੀ

 ਮੋਹਾਲੀ, 19 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸਥਾਨਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸਾਬਕਾ ਪੰਜਾਬ ਕਾਂਗਰਸ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਹੋਰਨਾਂ ਖ਼ਿਲਾਫ਼ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ’ਚ…

ਪਤੀ ਦੀ 1974 ਵਿੱਚ ਮੌਤ, ਪੈਨਸ਼ਨ ਲਈ ਲੰਬੀ ਲੜਾਈ, 2025 ਵਿੱਚ ਮਿਲਿਆ ਨਿਆਂ

ਚੰਡੀਗੜ੍ਹ, 19 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ 14 ਨਵੰਬਰ ਨੂੰ ਰਿੱਟ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ, ਇਸ ਮਾਮਲੇ ਨੂੰ “ਪ੍ਰਸ਼ਾਸਕੀ ਉਦਾਸੀਨਤਾ ਅਤੇ ਜਾਇਜ਼ ਬਕਾਏ ਲਈ…