ਬਾਸਕਟਬਾਲ ਲੜਕਿਆਂ ਅੰਡਰ-19 ਮੁਕਾਬਲਿਆਂ ਵਿੱਚ ਪੰਜਾਬ ਦੀ ਟੀਮ ਨੇ ਪਹਿਲਾ ਮੈਚ ਵਿੱਚ ਗੁਜਰਾਤ ਨੂੰ 95-27 ਅੰਕਾਂ ਨਾਲ ਹਰਾਇਆ
ਪਟਿਆਲਾ 6 ਜਨਵਰੀ ( ) 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ…
