BCCI ਦਾ ਵੱਡਾ ਫ਼ੈਸਲਾ: IPL 2026 ਦਾ ਉਦਘਾਟਨੀ ਸਮਾਰੋਹ ਰੱਦ, RCB vs SRH ਮੈਚ ਨਾਲ ਹੀ ਹੋਵੇਗੀ ਸ਼ੁਰੂਆਤ
ਨਵੀਂ ਦਿੱਲੀ, 26 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- IPL 2026 28 ਮਾਰਚ ਨੂੰ ਸ਼ੁਰੂ ਹੋਣ ਵਾਲਾ ਹੈ। ਟੂਰਨਾਮੈਂਟ ਦਾ ਪਹਿਲਾ ਮੈਚ RCB ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਬੰਗਲੁਰੂ ਦੇ ਐਮ ਚਿੰਨਾਸਵਾਮੀ…
