ਹਾਕੀ ‘ਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਹਰਮਨਪ੍ਰੀਤ ਸਿੰਘ ਨੂੰ ਖੇਲ ਰਤਨ, ਜਰਮਨਪ੍ਰੀਤ ਅਤੇ ਸੁਖਜੀਤ ਸਿੰਘ ਨੂੰ ਅਰਜੁਨ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
ਚੰਡੀਗੜ੍ਹ, 3 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕੇਂਦਰ ਸਰਕਾਰ ਨੇ ਵੀਰਵਾਰ ਨੂੰ ਖੇਡ ਰਤਨ ਤੇ ਅਰਜੁਨ ਪੁਰਸਕਾਰ ਜੇਤੂਆਂ ਦਾ ਐਲਾਨ ਕੀਤਾ। ਅੰਮ੍ਰਿਤਸਰ ਦੇ ਪਿੰਡ ਤਿੰਮੋਵਾਲ ਦੇ ਰਹਿਣ ਵਾਲੇ ਭਾਰਤੀ…
