ਪ੍ਰਤੀਕਾ ਰਾਵਲ ਦਾ ਪਹਿਲਾ ਅੰਤਰਰਾਸ਼ਟਰੀ ਸੈਂਕੜਾ, ਆਇਰਲੈਂਡ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ
ਚੰਡੀਗੜ੍ਹ, 16 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):-ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨੌਜਵਾਨ ਸਲਾਮੀ ਬੱਲੇਬਾਜ਼ ਪ੍ਰਤੀਕਾ ਰਾਵਲ ਨੇ ਆਇਰਲੈਂਡ ਵਿਰੁੱਧ ਆਪਣੇ ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ। ਪ੍ਰਤੀਕਾ (Pratika Rawal),…
