ਰਾਸ਼ਟਰੀ ਖੇਡ ਪੁਰਸਕਾਰਾਂ ਵਿੱਚ ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):- ਪੈਰਿਸ ਓਲੰਪਿਕ ਵਿਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਤੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਸਮੇਤ…
