ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਹੋਏ ਮੁਕਾਬਲੇ
ਜਲਾਲਾਬਾਦ, ਫਾਜ਼ਿਲਕਾ, 27 ਅਪ੍ਰੈਲ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਦੇ ਮਦੇਨਜਰ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਬੀਤੇ ਦਿਨੀ ਬਹੁਮੰਤਵੀ…