Category: ਖੇਡਾਂ

ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਰੀਦਕੋਟ 11 ਮਾਰਚ 2024 (ਪੰਜਾਬੀ ਖ਼ਬਰਨਾਮਾ) :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ…

ਡੀ.ਸੀ. ਵੱਲੋਂ ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਫਿਰੋਜ਼ਪੁਰ, 11 ਮਾਰਚ 2024 (ਪੰਜਾਬੀ ਖ਼ਬਰਨਾਮਾ):ਚੇਨਈ (ਤਾਮਿਲਨਾਡੂ) ਵਿਖੇ ਹੋਏ ਸੀਨੀਅਰ ਰਾਸ਼ਟਰੀ ਹਾਕੀ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਫਿਰੋਜ਼ਪੁਰ ਦੇ ਤਿੰਨ ਖਿਡਾਰੀ ਕਨਵਰਜੀਤ ਸਿੰਘ ਨੰਨੂ, ਪਰਵਿੰਦਰ…

ਬਸੀ ਪਠਾਣਾ  ਦੀ ਮਨਪ੍ਰੀਤ ਨੇ ਹਾਕੀ ਅੰਡਰ-19 ਵਿੱਚ ਰਾਸ਼ਟਰੀ ਪੱਧਰ ਤੇ ਜਿੱਤਿਆ ਗੋਲਡ ਮੈਡਲ  

ਫਤਹਿਗੜ੍ਹ ਸਾਹਿਬ, 11 ਮਾਰਚ (ਪੰਜਾਬੀ ਖ਼ਬਰਨਾਮਾ): ਜ਼ਿਲਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਬਸੀ ਪਠਾਣਾ ਦੇ ਅਧੀਨ ਪੈਂਦੇ ਪਿੰਡ ਖਾਲਸਪੁਰ ਦੀ ਰਹਿਣ ਵਾਲੀ  ਮਨਪ੍ਰੀਤ ਕੌਰ  ਨੇ  ਜਲੰਧਰ ਵਿੱਚ ਕਰਵਾਏ  ਗਏ  ਅੰਡਰ-19  ਵਿੱਚ…

ਓਲੰਪੀਅਨ ਗੁਰਜੀਤ ਕੌਰ ਪੰਜਾਬ ਮਹਿਲਾ ਹਾਕੀ ਟੀਮ ਦੀ ਕਪਤਾਨੀ ਕਰੇਗੀ

ਜਲੰਧਰ, 10 ਮਾਰਚ (ਪੰਜਾਬੀ ਖ਼ਬਰਨਾਮਾ)– ਓਲੰਪੀਅਨ ਗੁਰਜੀਤ ਕੌਰ ਨੂੰ 14ਵੀਂ ਹਾਕੀ ਇੰਡੀਆ ਸੀਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਦੀ ਕਪਤਾਨ ਨਿਯੁਕਤ ਕੀਤਾ ਗਿਆ…

ਓਲੰਪਿਕ ਤਮਗਾ ਜੇਤੂ ਬਜਰੰਗ, ਰਵੀ ਪੈਰਿਸ ਖੇਡਾਂ ਦੇ ਕੁਆਲੀਫਾਇਰ ਲਈ ਟਰਾਇਲਾਂ ਵਿੱਚ ਹਾਰ ਗਏ

ਸੋਨੀਪਤ, 10 ਮਾਰਚ (ਪੰਜਾਬੀ ਖ਼ਬਰਨਾਮਾ)- ਟੋਕੀਓ ਓਲੰਪਿਕ ਦੇ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਰਵੀ ਦਹੀਆ ਅੱਜ ਇੱਥੇ ਏਸ਼ਿਆਈ ਓਲੰਪਿਕ ਕੁਆਲੀਫਾਇਰ ਲਈ ਚੋਣ ਟਰਾਇਲਾਂ ਵਿੱਚ ਆਪੋ-ਆਪਣੇ ਮੁਕਾਬਲੇ ਹਾਰ ਗਏ। ਪੂਨੀਆ ਸਾਬਕਾ…

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

 ਖਰੜ, 11 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲਕ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ…

ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੀਦਾ -ਸੰਤ ਸੀਚੇਵਾਲ 

ਸੁਲਤਾਨਪੁਰ ਲੋਧੀ 8 ਮਾਰਚ 2024 (ਪੰਜਾਬੀ ਖ਼ਬਰਨਾਮਾ) : ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਦਬੂਲੀਆਂ ਵਿਖੇ ਬਲਕਾਰ ਸਿੰਘ ਚੀਮਾ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਦੂਸਰੇ…

‘ਨਿਸ਼ਚੇ ਕਰ ਆਪਣੀ ਜੀਤ ਕਰੂਂ ‘ ਮੋਟੋ ਨਾਲ ਸਰਕਾਰੀ ਕਾਲਜ ਵਿਖੇ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ 

ਗੁਰਦਾਸਪੁਰ 8 ਮਾਰਚ 2024 (ਪੰਜਾਬੀ ਖ਼ਬਰਨਾਮਾ) : ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਡਮ ਪ੍ਰੀਤ ਦਵਿੰਦਰ ਕੌਰ ਦੀ ਅਗਵਾਈ ਅਧੀਨ ਸਰੀਰਕ ਸਿੱਖਿਆ ਵਿਭਾਗ ਨੇ 54 ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਅਤੇ…

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਪਟਿਆਲਾ, 7 ਮਾਰਚ ( ਪੰਜਾਬੀ ਖਬਰਨਾਮਾ): ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ 147ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ…

ਧਰਮਸ਼ਾਲਾ ਟੈਸਟ: ਕੁਲਦੀਪ ਯਾਦਵ ਦੀ ਦੋਹਰੀ ਸਟ੍ਰਾਈਕ ਨਾਲ ਇੰਗਲੈਂਡ ਨੇ ਭਾਰਤ ਖਿਲਾਫ ਲੰਚ ਤੱਕ ਦੋ ਵਿਕਟਾਂ ‘ਤੇ 100 ਦੌੜਾਂ ਬਣਾ ਲਈਆਂ ਹਨ

ਧਰਮਸ਼ਾਲਾ, 7 ਮਾਰਚ ( ਪੰਜਾਬੀ ਖਬਰਨਾਮਾ) : ਜੈਕ ਕ੍ਰਾਲੀ ਭਾਰਤੀ ਤੇਜ਼ ਗੇਂਦਬਾਜ਼ਾਂ ਦੇ ਲੰਬੇ ਸ਼ੁਰੂਆਤੀ ਸਪੈੱਲ ਤੋਂ ਬਚ ਗਏ, ਇਸ ਤੋਂ ਪਹਿਲਾਂ ਸਪਿੰਨਰ ਕੁਲਦੀਪ ਯਾਦਵ ਨੇ ਇੱਥੇ ਪੰਜਵੇਂ ਅਤੇ ਆਖਰੀ ਟੈਸਟ…