Category: ਖੇਡਾਂ

ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ, 15 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ…

ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸ਼੍ਰੀ ਮੁਕਤਸਰ ਸਾਹਿਬ 9 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ  ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭੈੜੀਆਂ ਆਦਤਾ ਤੋਂ ਬਚਾਇਆ ਜਾ…

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

ਚੰਡੀਗੜ੍ਹ, 9 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ…

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

ਫ਼ਿਰੋਜ਼ਪੁਰ, 26 ਜਨਵਰੀ 2024 ()   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ…

ਗਣਤੰਤਰ ਦਿਵਸ ਮੌਕੇ ਖੇਡ ਮੰਤਰੀ ਫ਼ਿਰੋਜ਼ਪੁਰ ਤੋਂ ਕਰਨਗੇ ਸੁਪਰ 100 ਸਕੀਮ ਦੀ ਸ਼ੁਰੂਆਤ – ਧੀਮਾਨ

ਫ਼ਿਰੋਜ਼ਪੁਰ, 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਫਿਰੋਜ਼ਪੁਰ ਨੇ ਹਾਕੀ, ਨਿਸ਼ਾਨੇਬਾਜ਼ੀ, ਰੋਇੰਗ ਅਤੇ ਕਬੱਡੀ ਵਿੱਚ ਵੱਡੇ ਖਿਡਾਰੀ ਦੇਸ਼ ਨੂੰ ਦਿੱਤੇ ਹਨ।…

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ ’ਚ ਕਾਂਸੀ ਦਾ ਮੈਡਲ ਜਿੱਤਿਆ

ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਕੇ ਚੰਗੇ ਨਤੀਜੇ ਮਿਲੇ ਪਟਿਆਲਾ 20 ਜਨਵਰੀ:ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੀਆਂ ਦੋ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ…

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ…

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਜਨਵਰੀ ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ…

ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ…

67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖਿਡਾਰੀਆਂ ਨੂੰ ਵਧਾਈ  ਚੰਡੀਗੜ੍ਹ, 12 ਜਨਵਰੀ: 67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਹੁਣ ਤੱਕ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ।…