ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ
ਫ਼ਿਰੋਜ਼ਪੁਰ, 26 ਜਨਵਰੀ 2024 () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ…