ਡੀ.ਸੀ. ਵੱਲੋਂ ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ
ਫਿਰੋਜ਼ਪੁਰ, 11 ਮਾਰਚ 2024 (ਪੰਜਾਬੀ ਖ਼ਬਰਨਾਮਾ):ਚੇਨਈ (ਤਾਮਿਲਨਾਡੂ) ਵਿਖੇ ਹੋਏ ਸੀਨੀਅਰ ਰਾਸ਼ਟਰੀ ਹਾਕੀ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਫਿਰੋਜ਼ਪੁਰ ਦੇ ਤਿੰਨ ਖਿਡਾਰੀ ਕਨਵਰਜੀਤ ਸਿੰਘ ਨੰਨੂ, ਪਰਵਿੰਦਰ…
