67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ’ਚ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਹੋਏ
ਪਟਿਆਲਾ, 9 ਜਨਵਰੀ:ਪਟਿਆਲਾ ਵਿਖੇ ਚਲ ਰਹੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਦੇ ਮੁਕਾਬਲੇ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਹੋਏ। ਇਨ੍ਹਾਂ ਪ੍ਰੀ-ਕੁਆਰਟਰ ਫਾਈਨਲ…

