ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਈਆਂ ਗਈਆਂ ਵਿਸਾਖੀ ਨੂੰ ਸਮਰਪਿਤ ਗਤੀਵਿਧੀਆਂ
ਸ੍ਰੀ ਫ਼ਤਹਿਗੜ੍ਹ ਸਾਹਿਬ/17 ਅਪ੍ਰੈਲ(ਪੰਜਾਬੀ ਖ਼ਬਰਨਾਮਾ) :ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਨੇ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੇ ਹੋਏ ਵਿਸਾਖੀ ਦਾ ਤਿਉਹਾਰ ਮਨਾਇਆ। ਦਸਤਾਰ ਸਜਾਉਣ, ਗਿੱਧਾ…