ਵਿਧਾਇਕ ਕੁਲਵੰਤ ਸਿੰਘ ਵੱਲੋਂ ਸਿਆਉ ਵਿਖੇ 5.11 ਲੱਖ ਰੁਪਏ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੰਜਾਬੀ ਖ਼ਬਰਨਾਮਾ ): ਅੱਜ ਪਿੰਡ ਸਿਆਉ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਕੀਤਾ…