24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹ ਲਈ ਸੱਦਾ ਦਿੱਤਾ ਸੀ। ਇਸ ਮੀਟਿੰਗ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ ਵਿਧਾਨ ਸਭਾ ਵਿੱਚ ਪਾਸ ਹੋਏ ਸਾਰੇ ਬਿੱਲਾਂ ‘ਤੇ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁੱਕਰਵਾਰ ਨੂੰ ਹੀ ਸ਼ੁਰੂ ਹੋ ਗਿਆ ਸੀ। ਮੁੱਖ ਮੰਤਰੀ ਨੂੰ ਉਸੇ ਦਿਨ ਰਾਜਪਾਲ ਨੇ ਸੱਦਾ ਦਿੱਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਬਜਟ ਸੈਸ਼ਨ ਦੇ ਵਿਚਕਾਰ ਹੋਈ ਹੈ।ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹ ਲਈ ਸੱਦਾ ਦਿੱਤਾ ਸੀ।ਇਸ ਮੀਟਿੰਗ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ ਵਿਧਾਨ ਸਭਾ ਵਿੱਚ ਪਾਸ ਹੋਏ ਸਾਰੇ ਬਿੱਲਾਂ ‘ਤੇ ਚਰਚਾ ਕੀਤੀ।ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁੱਕਰਵਾਰ ਨੂੰ ਹੀ ਸ਼ੁਰੂ ਹੋ ਗਿਆ ਸੀ। ਮੁੱਖ ਮੰਤਰੀ ਨੂੰ ਉਸੇ ਦਿਨ ਰਾਜਪਾਲ ਨੇ ਸੱਦਾ ਦਿੱਤਾ ਸੀ।
ਸੰਖੇਪ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਮੁੱਖ ਮੁੱਦਿਆਂ ਅਤੇ ਵਿਧਾਨ ਸਭਾ ਵਿੱਚ ਪਾਸ ਹੋਏ ਬਿੱਲਾਂ ‘ਤੇ ਚਰਚਾ ਕੀਤੀ।
