ਚੰਡੀਗੜ੍ਹ, 08 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦਾ ਮਿਸ਼ਨ ਰੁਜ਼ਗਾਰ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੋਮਵਾਰ 8 ਜੂਨ 2026 ਨੂੰ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਇਹ ਨਿਯੁਕਤੀ ਪੱਤਰ ਵੰਡ ਸਮਾਗਮ ਸਵੇਰੇ 10:30 ਵਜੇ ਐਮਸੀ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਵੇਗਾ। ਜਿੱਥੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।