ਲੁਧਿਆਣਾ 15 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) ਪੰਜਾਬ ’ਚ ਸੋਮਵਾਰ ਨੂੰ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ ਤੇ ਕਈ ਥਾਵਾਂ ’ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਪੰਜਾਬ ’ਚ 17 ਸਤੰਬਰ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਉਥੇ ਕੁਝ ਜ਼ਿਲ੍ਹਿਆਂ ’ਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।