Fire News(ਪੰਜਾਬੀ ਖ਼ਬਰਨਾਮਾ): ਪੂਰਬੀ ਦਿੱਲੀ ਦੇ ਗਾਜ਼ੀਪੁਰ ‘ਚ ਕੂੜਾ ਦੇ ਪਹਾੜ ‘ਚ ਲੱਗੀ ਭਿਆਨਕ ਅੱਗ ‘ਤੇ 13 ਘੰਟੇ ਬੀਤ ਜਾਣ ਤੋਂ ਬਾਅਦ ਵੀ ਫਾਇਰਫਾਈਟਰਜ਼ ਕਾਬੂ ਨਹੀਂ ਪਾ ਸਕੇ ਹਨ। ਮੌਕੇ ‘ਤੇ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ ਅਤੇ ਅੱਗ ਬੁਝਾਊ ਦਸਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।