04 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਫ਼ਰੀਦਕੋਟ ਵਿਚ ਮਹਿਲਾ ਸੈੱਲ ਵਿਚ ਤਾਇਨਾਤ ਡੀਐੱਸਪੀ (ਅਪਰਾਧ) ਰਾਜਨਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ (Faridkot DSP arrested DSP) ਕੀਤਾ ਗਿਆ ਹੈ।

ਡੀਐੱਸਪੀ ਉਤੇ ਦੋਸ਼ ਹਨ ਕਿ ਉਸ ਨੇ ਆਪਣੇ ਖਿਲਾਫ ਦਾਇਰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤ ਨੂੰ ਰਫ਼ਾ-ਦਫ਼ਾ ਕਰਵਾਉਣ ਲਈ ਐਸ.ਐਸ.ਪੀ .ਦਫ਼ਤਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ।

ਫ਼ਰੀਦਕੋਟ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਨ ਮਗਰੋਂ ਡੀ.ਐਸ.ਪੀ .ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।