ਜਲੰਧਰ (ਪੰਜਾਬੀ ਖਬਰਨਾਮਾ) 24 ਮਈ : ਪ੍ਰਧਾਨ ਮੰਤਰੀ ਮੋਦੀ ਦੀ ਅੱਜ ਜਲੰਧਰ ਵਿਖੇ ਰੈਲੀ ਹੋਣ ਵਾਲੀ ਹੈ। ਜਿਸ ਨੂੰ ਦੇਖਦੇ ਹੋਏ ਪੁਲਿਸ ਵਲੋਂ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਸਵੇਰੇ ਉਹਨਾਂ ਘਰ ਤੋਂ ਕੀਤਾ ਗ੍ਰਿਫਤਾਰ ਕਰ ਲਿਆ।