(ਪੰਜਾਬੀ ਖ਼ਬਰਨਾਮਾ):ਹਾਕੀ ਦੀ ਨੈਸ਼ਨਲ ਖਿਡਾਰਨ ਨੇ ਨਹਿਰ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਸੁਮਨਦੀਪ ਕੌਰ ਨੇ ਭਰਾ ਤੇ ਭਾਬੀ ਤੋਂ ਤੰਗ ਹੋ ਕੇ ਇਹ ਕਦਮ ਚੁੱਕਿਆ ਹੈ। ਉਹ ਨਿੱਤ ਦੇ ਕਲੇਸ਼ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।
ਲੜਕੀ ਦੇ ਪਿਤਾ ਦੇ ਬਿਆਨਾਂ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਗੋਤਾਖੋਰਾਂ ਦੀ ਮੱਦਦ ਨਾਲ ਲਾਸ਼ ਬਰਮਾਦ ਕਰ ਲਈ ਹੈ।