11 ਜੂਨ (ਪੰਜਾਬੀ ਖਬਰਨਾਮਾ):ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ ਅਤੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।

ਧਨਵੰਤ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਸਵੇਰੇ 10ਵਜੇ ਉਨ੍ਹਾਂ ਦੇ ਜੱਦੀ ਪਿੰਡ ਮਾਨਵਾਲਾ ‘ਚ ਹੋਵੇਗਾ। ਦੱਸ ਦੇਈਏ ਕਿ ਧਨਵੰਤ ਸਿੰਘ ਧੂਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਅੱਜ ਉਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।