Gold-Silver Price Today(ਪੰਜਾਬੀ ਖ਼ਬਰਨਾਮਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਇਨ੍ਹਾਂ ਕੀਮਤਾਂ ‘ਚ ਅੱਜ ਵੀ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 65,840 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 65,850 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਗਿਰਾਵਟ ਦਰਜ਼ ਕੀਤੀ ਗਈ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 82,900 ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।