Gold Rate Today(ਪੰਜਾਬੀ ਖ਼ਬਰਨਾਮਾ): ਦੇਸ਼ ‘ਚ ਸੋਨੇ ਦੀ ਕੀਮਤ ‘ਚ 24 ਅਪ੍ਰੈਲ ਨੂੰ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦਿੱਲੀ, ਮੁੰਬਈ, ਅਹਿਮਦਾਬਾਦ ਸਮੇਤ ਕਈ ਸ਼ਹਿਰਾਂ ‘ਚ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ ਹੈ। ਦਿੱਲੀ ਬਾਜ਼ਾਰ ‘ਚ ਸੋਨੇ ਦੀ ਕੀਮਤ 72300 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਇਸ ਦਾ ਅਹਿਮ ਕਾਰਨ ਵਪਾਰੀਆਂ ਵੱਲੋਂ ਮੁਨਾਫਾ ਵਸੂਲੀ ਅਤੇ ਗਲੋਬਲ ਬਾਜ਼ਾਰ ‘ਚ ਕੀਮਤਾਂ ‘ਚ ਕਮਜ਼ੋਰੀ ਆਉਣਾ ਹੈ। ਈਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਘੱਟ ਹੋਣ ਕਾਰਨ ਵਿਸ਼ਵ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ ਗਿਰਾਵਟ ਆਈ ਹੈ। ਦੂਜੀ ਕੀਮਤੀ ਧਾਤੂ ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ਵੀ 82,900 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਡਿੱਗ ਗਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!