(ਪੰਜਾਬੀ ਖ਼ਬਰਨਾਮਾ):ਇਸ ਸਮੇਂ ਹਾਰਡੀ ਸੰਧੂ ਸਿੰਗਾਪੁਰ ‘ਚ ਆਪਣੀ ਫੈਮਿਲੀ ਨਾਲ ਸਮਾਂ ਬਤੀਤ ਕਰ ਰਹੇ ਹਨ। ਇਸ ਟ੍ਰਿਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਉਹ ਆਪਣੀ ਪਤਨੀ ਅਤੇ ਬੇਟੇ ਨਾਲ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।