16 ਸਤੰਬਰ 2024 : ਕਮਿਸ਼ਨਰੇਟ ਪੁਲੀਸ ਨੇ 10 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਤਾਰ ਪਾਕਿਸਤਾਨ ਸਥਿਤ ਸਮੱਗਲਰ ਅਤੇ ਹੈਂਡਲਰ ਨਾਲ ਜੁੜੇ ਹੋਏ ਸਨ। ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ।

ਸਾਰੇ ਸ਼ੱਕੀਆਂ ਦਾ ਅਪਰਾਧਿਕ ਰਿਕਾਰਡ ਹੈ। ਇੱਕ ਪਹਿਲਾਂ 1 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜਿਆ ਗਿਆ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।