ਚੰਡੀਗੜ੍ਹ, 09 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ ਛੁੱਟੀਆਂ ਚੱਲ ਰਹੀਆਂ ਹਨ, ਹੁਣ ਮੁਲਾਜ਼ਮਾਂ ਦੇ ਲਈ ਵੀ ਇੱਕ ਹੋਰ ਛੁੱਟੀ ਆ ਗਈ ਹੈ। ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ‘ਚ 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦਰਅਸਲ, ਪੰਜਾਬ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ 18 ਜੂਨ ਦਿਨ ਵੀਰਵਾਰ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।