ਅਟਾਰੀ ਸਰਹੱਦ, 15 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅਟਾਰੀ ਸਰਹੱਦ, (ਅੰਮ੍ਰਿਤਸਰ)ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਿਲ ਹੋ ਕੇ ਗਈ ਚੜਦੇ ਪੰਜਾਬ ਦੀ ਇੱਕ ਮਹਿਲਾ ਜੋ ਕਿ ਗੁਰਦੁਆਰਾ ਨਨਕਾਣਾ ਸਾਹਿਬ ਨਾਲ ਸੰਬੰਧਿਤ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰਦਿਆਂ ਸਿੱਖ ਜਥੇ ਵਿੱਚੋਂ ਫਰਾਰ ਹੋ ਗਈ ਸੀ।

ਜਾਣਕਾਰੀ ਅਨੁਸਾਰ ਉਸ ਵੱਲੋਂ ਧਰਮ ਤਬਦੀਲ ਕਰਕੇ ਨਿਕਾਹ ਕਬੂਲ ਲਿਆ ਹੈ, ਭਾਰਤੀ ਸਿੱਖ ਮਹਿਲਾ ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣ ਗਈ ਹੈ ਜਿਸ ਨੇ ਨਿਕਾਹ ਕਬੂਲਦਿਆ ਮੌਲਵੀ ਕੋਲੋਂ ਨਿਕਾਹ ਲਈ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਸਾਟਿਫਕੇਟ ਵੀ ਸ਼ੇਖੂਪੁਰਾ ਦੀ ਇੱਕ ਮਸਜਿਦ ਤੋਂ ਪ੍ਰਾਪਤ ਕਰ ਲਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।