(ਪੰਜਾਬੀ ਖ਼ਬਰਨਾਮਾ) :ਪੰਜਾਬ ਵਿਚ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸਾਬਕਾ ਆਈਪੀਐਸ ਅਧਿਕਾਰੀ ਅਤੇ ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ (Gurinder Singh Dhillon) ਵਿਚ ਸ਼ਾਮਲ ਹੋ ਗਏ ਹਨ।

ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਬਣਾ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।