Ludhiana News(ਪੰਜਾਬੀ ਖ਼ਬਰਨਾਮਾ): ਲੁਧਿਆਣਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਚੋਣ ਪ੍ਰਚਾਰ ਦੇ ਵਿੱਚ ਲੱਗੇ ਹੋਏ ਹਨ। ਚੋਣ ਪ੍ਰਚਾਰ ਦੇ ਵਿੱਚ ਤੇਜ਼ੀ ਲਿਆਉਂਦੇ ਹੋਏ ਸ਼ਿਵ ਪੂਰੀ, ਸ਼ਿਵਾਜੀ ਨਗਰ, ਟਿੱਬਾ ਰੋਡ ਆਦਿ ਮੰਡਲਾਂ ਵਿਖੇ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਲੋਕਾਂ ਦਾ ਭਰਵਾਂ ਇਕੱਠ ਅਤੇ ਹੁੰਗਾਰਾ ਦੇਖਣ ਨੂੰ ਮਿਲਿਆ।

ਇਹਨਾਂ ਚੋਣ ਮੀਟਿੰਗਾਂ ਦੌਰਾਨ ਉਹਨਾਂ ਦੇ ਨਾਲ ਭਾਜਪਾ ਦੇ ਜ਼ਿਲਾ ਪ੍ਰਧਾਨ ਰਜਨੀਸ਼ ਧੀਮਾਨ, ਅਨਿਲ ਸਰੀਨ, ਮੈਡਮ ਰੇਨੂ ਥਾਪਰ, ਪਰਵੀਨ ਬਾਂਸਲ, ਗੁਰਦੇਵ ਸ਼ਰਮਾ ਦੇਬੀ, ਹਰਸ਼ ਸ਼ਰਮਾ, ਰਵੀ ਬਤਰਾ, ਰਜੇਸ਼ ਰਾਣਾ, ਨਰਿੰਦਰ ਮੱਲੀ, ਜਗਮੋਹਨ ਸ਼ਰਮਾ, ਨਵਲ ਜੈਨ, ਵਿਪਨ ਸੂਤ ਕਾਕਾ, ਸਤੀਸ਼ ਮਲਹੋਤਰਾ, ਸਤਨਾਮ ਸੇਠੀ, ਪਰਾਨ ਭਾਟੀਆ, ਸ਼ੁਭਾਸ਼ ਭਾਟੀਆ ਆਦਿ ਆਗੂ ਹਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!