ਮੁਹਾਲੀ, 16 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਗਜਪਤ ਸਿੰਘ ਗਰੇਵਾਲ ਲਗਾਤਾਰ ਦੂਜੇ ਦਿਨ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਹਨ। ਬਿਕਰਮ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵਿਜੀਲੈਂਸ ਅੱਗੇ ਅੱਜ ਵੀ ਪੇਸ਼ ਨਹੀਂ ਹੋਏ।
ਵਿਜੀਲੈਂਸ ਵੱਲੋਂ ਅੱਜ ਗਜਪਤ ਸਿੰਘ ਗਰੇਵਾਲ ਨੂੰ ਮੁਹਾਲੀ ਦਫ਼ਤਰ ‘ਚ ਤਲਬ ਕੀਤਾ ਗਿਆ ਸੀ।
ਦੱਸ ਦੇਈਏ ਕਿ ਬਿਕਰਮ ਮਜੀਠੀਆ ਵਾਲੇ ਕੇਸ ‘ਚ ਗਰੇਵਾਲ ਨੂੰ ਸੰਮਨ ਕੀਤਾ ਗਿਆ ਸੀ। ਗਜਪਤ ਗਰੇਵਾਲ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਦੇ ਭਰਾ ਹਨ।