Petrol Diesel Price(ਪੰਜਾਬੀ ਖ਼ਬਰਨਾਮਾ): ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰੋਜ਼ਾਨਾ ਸਵੇਰੇ 6 ਵਜੇ ਕੀਮਤਾਂ ਅਪਡੇਟ ਕੀਤੀਆਂ ਜਾਦੀਆਂ ਹਨ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ਉਤੇ ਤੈਅ ਕੀਤੀਆਂ ਜਾਂਦੀਆਂ ਹਨ। ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਹੋਇਆ ਹੈ। ਦੱਸ ਦਈਏ ਕਿ ਸੂਬਾ ਸਰਕਾਰ ਈਂਧਨ ਦੀਆਂ ਕੀਮਤਾਂ ‘ਤੇ ਵੈਟ ਟੈਕਸ ਲਗਾਉਂਦੀ ਹੈ, ਜਿਸ ਕਾਰਨ ਇਨ੍ਹਾਂ ਦੀਆਂ ਕੀਮਤਾਂ ‘ਚ ਅੰਤਰ ਹੁੰਦਾ ਹੈ।

ਵੇਖੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ

  • ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ
  • ਮੁੰਬਈ ‘ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ
  • ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ
  • ਚੇਨਈ ‘ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ
  • ਬੈਂਗਲੁਰੂ ‘ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ
  • ਬਾਕੀ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!