11 ਜੂਨ (ਪੰਜਾਬੀ ਖਬਰਨਾਮਾ):ਮੋਗਾ ਦੇ ਕਸਬਾ ਧਰਮਕੋਟ ‘ਚ ਬੇਹੱਦ ਦੁਖਦਾਈ ਘਟਨਾ ਵਾਪਰਨ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਤਾ ਲੱਗਾ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਕਾਲੂਕਾ ਧਰਮਕੋਟ ਦੇ ਪੰਜਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਤਾਰ ਖਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਕਾਰਨ ਸਕੂਲ ਤੇ ਇਲਾਕੇ ‘ਚ ਸੋਗ ਦੀ ਲਹਿਰ ਪਸਰ ਗਈ ਹੈ। ਪਤਾ ਲੱਗਾ ਹੈ ਕਿ ਸਕੂਲ ‘ਚ ਛੁੱਟੀਆਂ ਹੋਣ ਕਰਕੇ ਬੱਚਾ ਆਪਣੇ ਦੋਸਤਾਂ ਨਾਲ ਖੇਡ ਰਿਹਾ ਸੀ ਤੇ ਅਚਾਨਕ ਇਹ ਹਾਦਸਾ ਵਾਪਰ ਗਿਆ। Fਸ ਦੌਰਾਨ ਵਿਦਿਆਰਥੀ ਦੀ ਮੌਤ ਹੋ ਗਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।